Bharat Sandesh Online::
Translate to your language
News categories
Usefull links
Google

     

ਤਲਾਕ ਬਾਰੇ ਵਾਦ ਵਿਵਾਦ ਬੇਲੋੜਾ,ਬਾਕੀ ਧਰਮਾਂ ਵਾਂਗ ਮੁਕੰਮਲ ਸਿੱਖ ਮੈਰਿਜ ਐਕਟ ਬਨਾਉਣ ਦੀ ਲੋੜ
14 May 2012 

 

 

        ਕੇਂਦਰੀ ਸਰਕਾਰ ਵੱਲੋਂ 7 ਮਈ ਨੂੰ ਜਿਹੜਾ ਰਾਜ ਸਭਾ ਵਿਚ ਸਿੱਖਾਂ ਲਈ ਆਨੰਦ ਮੈਰਿਜ ਐਕਟ ਲਿਆਂਦਾ ਗਿਆ ਹੈ, ਉਸ ਬਾਰੇ ਨਵੀਂ ਬਹਿਸ ਛਿੜ ਗਈ ਹੈ ਕਿ ਕੀ ਇਸੇ ਬਿਲ ਨੂੰ ਪਾਸ ਕਰ ਦਿੱਤਾ ਜਾਵੇ ਜਾਂ ਨਵਾਂ ਮੁਕੰਮਲ ਐਕਟ ਲਿਆਂਦਾ ਜਾਵੇ? ਅਕਾਲ ਤਖਤ ਦੇ ਜਥੇਦਾਰ ਸਮੇਤ ਬਹੁਤ ਸਾਰੇ ਸਿਆਸਤਦਾਨ ਤੇ ਵਿਦਵਾਨ ਇਸ ਗਲੋਂ ਖ਼ੁਸ਼ ਹਨ ਕਿ ਪੇਸ਼ ਕੀਤੇ ਖਰੜੇ ਵਿਚ ਤਲਾਕ ਦੀ ਵਿਵਸਥਾ ਨਹੀਂ ਹੈਇੰਝ ਲੱਗਦਾ ਹੈ ਕਿ ਇਨ੍ਹਾਂ ਨੇ 7 ਮਈ ਨੂੰ ਪੇਸ਼ ਕੀਤੇ ਬਿੱਲ ਦੀ ਖਬਰ ਨੂੰ ਧਿਆਨ ਨਾਲ ਨਹੀਂ ਪੜ੍ਹਿਆਇਹ ਬਿੱਲ ਸਿਰਫ਼ ਵਿਆਹਾਂ ਦੀ ਰਜਿਸਟਰੇਸ਼ਨ ਨਾਲ ਸਬੰੀਧਤ ਹੈ ਪਹਿਲਾਂ ਸਿੱਖਾਂ  ਦੇ ਵਿਆਹ ਦੀ ਰਜਿਸਟਰੇਸ਼ਨ ਹਿੰਦੂ ਮੈਰਿਜ ਐਕਟ 1955 ਦੇ ਅਧੀਨ ਹੁੰਦੀ ਸੀ ਹੁਣ ਉਨ੍ਹਾਂ ਦੀ ਰਸਿਟਰੇਸ਼ਨ 1909 ਦੇ ਆਨੰਦ ਮੈਰਿਜ ਐਕਟ ਅਧੀਨ ਹੋਵੇਗੀਇਸ ਤਰ੍ਹਾਂ ਇਹ ਮੁਕੰਮਲ ਵਿਆਹ ਐਕਟ ਨਹੀਂ ਹੈ ਜਿਵੇਂ ਕਿ ਹਿੰਦੂਆਂ,ਇਸਾਈਆਂ, ਮੁਸਲਮਾਨਾਂ ਆਦਿ ਲਈ ਹਨਜੇ ਇਸ ਨੂੰ ਲੰਗੜਾ ਮੈਰਿਜ ਐਕਟ ਕਿਹਾ ਜਾਵੇ ਤਾਂ ਇਸ ਵਿਚ ਕੋਈ ਅਤਿ ਕਥਨੀ ਨਹੀਂ ਹੋਵੇਗੀ ਇਹ ਬਿੱਲ ਸਿੱਖ ਭਾਵਨਾਵਾਂ ਅਤੇ ਵੈਂਕਟਚਾਲੀਆ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਨਜ਼ਰ-ਅੰਦਾਜ਼ ਕਰਕੇ ਬਣਾਇਆ ਜਾ ਰਿਹਾ ਹੈਸਿੱਖਾਂ ਦੀ ਬੜੀ ਦੇਰ ਤੋਂ ਮੰਗ ਰਹੀ ਕਿ ਧਾਰਾ 25 ਵਿਚ ਸੋਧ ਕੀਤੀ ਜਾਵੇ ਤੇ  ਵੈਂਕਟਚਾਲੀਆ ਕਮਿਸ਼ਨ ਨੇ ਵੀ 2003 ਵਿਚ ਇਸ ਸੋਧ ਦੀ ਸਿਫਾਰਸ਼ ਕੀਤੀ ਸੀ

        ਸੰਵਿਧਾਨ ਦੀ ਧਾਰਾ 25 ਭਾਰਤ ਦੇ ਸੰਵਿਧਾਨ ਦੇ ਭਾਗ ਤਿੰਨ ਵਿੱਚ ਦਰਜ਼ ਹੈ ਇਹ ਧਾਰਾ ਹਰੇਕ ਵਿਅਕਤੀ ਨੂੰ ਧਾਰਮਿਕ ਅਜ਼ਾਦੀ ਦਿੰਦੀ ਹੈ ਇਸ ਵਿੱਚ var switchTo5x=true;