Bharat Sandesh Online::
Translate to your language
News categories
Usefull links
Google

     

ਅਹਾਤਿਆਂ 'ਚ ਸੀ.ਸੀ.ਟੀ.ਵੀ ਕੈਮਰੇ ਲਗਾਉਣ ਸਬੰਧੀ ਹੁਕਮ ਜਾਰੀ
10 Sep 2015

 ਜਲੰਧਰ, 10 ਸਤੰਬਰ- ਡਿਪਟੀ ਕਮਿਸ਼ਨਰ ਪੁਲੀਸ ਜਲੰਧਰ ਸ੍ਰੀ ਸੰਦੀਪ ਕੁਮਾਰ ਵੱਲੋਂ ਜਾਬਤਾ ਫੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਪੁਲੀਸ ਕਮਿਸ਼ਨਰੇਟ ਜਲੰਧਰ ਦੀ ਹਦੂਦ ਅੰਦਰ ਪੈਂਦੇ ਸਾਰੇ ਅਹਾਤਿਆਂ 'ਚ ਸੀ.ਸੀ.ਟੀ.ਵੀ ਕੈਮਰੇ ਲਗਾਉਣ ਦਾ ਹੁਕਮ ਜਾਰੀ ਕੀਤਾ ਗਿਆ ਹੈ। ਜਾਰੀ ਹੁਕਮ ਵਿੱਚ ਕਿਹਾ ਗਿਆ ਹੈ ਕਿ ਇਹ ਸੀ.ਸੀ.ਟੀ.ਵੀ ਕੈਮਰੇ ਲਗਾਉਣ ਦੀ ਜ਼ਿੰਮੇਵਾਰੀ ਅਹਾਤਾ ਮਾਲਕਾਂ ਦੀ ਹੋਵੇਗੀ ਅਤੇ ਚੈੱਕ ਕਰਨ ਦੀ ਜ਼ਿੰਮੇਵਾਰੀ ਕਰ ਤੇ ਆਬਕਾਰੀ ਵਿਭਾਗ ਦੀ ਹੋਵੇਗੀ। ਇਹ ਹੁਕਮ ਮਿਤੀ 10.9.2015 ਤੋਂ 8.11.2015 ਤੱਕ ਲਾਗੂ ਰਹੇਗਾ।

 


No Comment posted
Name*
Email(Will not be published)*
Website




Can't read the image? click here to refresh

Enter the above Text*