ਅੰਮ੍ਰਿਤਸਰ- ਜਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਸ੍ਰੀ ਰਜਤ ਅਗਰਵਾਲ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਜਿਲ੍ਹਾ ਅੰਮ੍ਰਿਤਸਰ ਦੀ ਹਦੂਦ ਅੰਦਰ ਕੰਬਾਇਨ ਰਾਹੀਂ ਝੋਨੇ ਦੀ ਕਟਾਈ ਉਪਰੰਤ ਝੋਨੇ ਦੀ ਪਰਾਲੀ ਨੂੰ ਅੱਗ ਲਾ ਕੇ ਸਾੜਨ ਤੇ ਮੁਕੰਮਲ ਤੌਰ ‘ਤੇ ਪਾਬੰਦੀ ਲਗਾਈ ਹੈ।