ਚੰਡੀਗੜ- ਪੰਜਾਬ ਦੇ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਸ੍ਰੀ ਹਰਚਰਨ ਬੈਂਸ ਨੇ ਅੱਜ ਤਿੰਨ ਹੈੱਡ ਕਾਂਸਟੇਬਲਾਂ ਜਤਿੰਦਰ ਸਿੰਘ, ਤਰਲੋਚਨ ਸਿੰਘ ਅਤੇ ਗੁਰਪ੍ਰੀਤ ਸਿੰਘ ਜੋ ਤਰੱਕੀ ਲੈ ਕੇ ਸਹਾਇਕ ਸਬ ਇੰਸਪੈਕਟਰ (ਏ.ਐ.ਆਈਜ਼) ਬਣੇ ਹਨ, ਨੂੰ ਫੀਤੀਆਂ ਲਾਈਆਂ।
ਇਸ ਮੌਕੇ ਸ੍ਰੀ ਬੈਂਸ ਨੇ ਤਰੱਕੀ ਹਾਸਲ ਕਰਨ ਵਾਲੇ ਇਨ•ਾਂ ਪੁਲੀਸ ਮੁਲਾਜ਼ਮਾਂ ਨੂੰ ਨਸੀਹਤ ਦਿੱਤੀ ਕਿ ਉਹ ਭਵਿੱਖ ਵਿੱਚ ਹੋਰ ਵਧੇਰੇ ਇਮਾਨਦਾਰੀ, ਤਨਦੇਹੀ ਅਤੇ ਸਮਰਪਿਤ ਭਾਵਨਾ ਨਾਲ ਡਿਊਟੀ ਨਿਭਾਉਣ।