ਪਟਿਆਲਾ – ਪੰਜਾਬ ਰਾਜ ਅਨੁਸੂਚਿਤ ਜਾਤਾਂ ਕਮਿਸ਼ਨ ਦੇ ਮੈਂਬਰ ਸ਼੍ਰੀ ਦਲੀਪ ਸਿੰਘ ਪਾਂਧੀ ਦੀ ਧਰਮਪਤਨੀ ਸਵ. ਸ਼੍ਰੀਮਤੀ ਗੁਰਨਾਮ ਕੌਰ ਪਾਂਧੀ ਦੀ ਪਹਿਲੀ ਬਰਸੀ ਦੇ ਸਬੰਧ ਵਿੱਚ 23 ਅਕਤੂਬਰ ਦਿਨ ਐਤਵਾਰ ਨੂੰ ਉਨ੍ਹਾਂ ਦੇ ਗ੍ਰਹਿ 470, ਆਨੰਦ ਨਗਰ-ਏ, ਪਟਿਆਲਾ ਵਿਖੇ ਸਵੇਰੇ 10 ਵਜੇ ਸ਼੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਅਤੇ ਕੀਰਤਨ ਤੇ ਅਰਦਾਸ ਦੁਪਹਿਰ ਇੱਕ ਵਜੇ ਗੁਰਦੁਆਰਾ ਸਿੰਘ ਸਭਾ, ਆਨੰਦ ਨਗਰ-ਏ, ਪਟਿਆਲਾ ਵਿਖੇ ਹੋਵੇਗੀ ।