ਫਤਹਿਗੜ• ਸਾਹਿਬ 28 ਨਵੰਬਰ: ਡਿਪਟੀ ਕਮਿਸ਼ਨਰ ਸ੍ਰੀ ਯਸ਼ਵੀਰ ਮਹਾਜਨ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸਰਦਾਰ ਪਰਕਾਸ਼ ਸਿੰਘ ਬਾਦਲ ਮਿਤੀ 30 ਨਵੰਬਰ ਨੂੰ ਬਾਬਾ ਬੰਦ ਸਿੰਘ ਬਹਾਦਰ ਜੀ ਦੀ ਸਰਹਿੰਦ ਫਤਹਿ ਨੂੰ ਸਮਰਪਿਤ ਚੱਪੜ ਚਿੜੀ ਜੰਗੀ ਯਾਦਗਾਰ ਦਾ ਉਦਘਾਟਨ ਕਰ ਰਹੇ ਹਨ । ਉਨ•ਾਂ ਕਿਹਾ ਕਿ ਇਸ ਉਦਘਾਟਨੀ ਸਮਾਰੋਹ ਵਿੱਚ ਜ਼ਿਲ•ਾ ਫਤਹਿਗੜ• ਸਾਹਿਬ ਦੇ ਸਾਰੇ ਸਰਕਾਰੀ ਅਤੇ ਗੈਰ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਸਾਮਲ ਹੋਣ ਦੀ ਸਹੂਲਤ ਵਜੋਂ ਮਿਤੀ 30 ਦਸੰਬਰ ਨੂੰ ਸਾਰੇ ਜ਼ਿਲ•ੇ ਦੇ ਸਰਕਾਰੀ ਅਤੇ ਗੈਰ ਸਰਕਾਰੀ ਸਕੂਲਾਂ ਵਿੱਚ ਸਥਾਨਕ ਸਰਕਾਰੀ ਛੁੱਟੀ ਘੋਸ਼ਿਤ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ ।