December 5, 2011 admin

ਕਾਹਨ ਸਿੰਘ ਪੰਨੂ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਬਣੇ

ਚੰਡੀਗੜ•, 05 ਦਸੰਬਰ: ਪੰਜਾਬ ਸਰਕਾਰ ਨੇ ਸ੍ਰੀ ਕਾਹਨ ਸਿੰਘ ਪੰਨੂ ਸੰਯੁਕਤ ਵਿਕਾਸ ਕਮਿਸ਼ਨਰ ਸੰਗਠਿਤ ਦਿਹਾਤੀ ਵਿਕਾਸ ਅਤੇ ਕਮਿਸ਼ਨਰ ਨਰੇਗਾ ਅਤੇ ਚੇਅਰਮੈਨ ਪੰਜਾਬ ਪ੍ਰਦੂਸਨ ਰੋਕਥਾਮ ਬੋਰਡ, ਪਟਿਆਲਾ ਨੂੰ ਵਿਸ਼ੇਸ਼ ਪ੍ਰਮੁੱਖ ਸਕੱਤਰ/ਮੁੱਖ ਮੰਤਰੀ ਵੀ ਨਿਯੁਕਤ ਕੀਤਾ ਹੈ।
ਇਸ ਗੱਲ ਦੀ ਜਾਣਕਾਰੀ ਅੱਜ ਇਥੇ ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਦਿੱਤੀ।

Translate »