December 14, 2011 admin

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਦਿਆਰਥੀਆਂ ਦਾ ਸਨਮਾਨ ਸਮਾਰੋਹ 21 ਦਸੰਬਰ ਨੂੰ

ਅੰਮ੍ਰਿਤਸਰ, 14 ਦਸੰਬਰ ਯ ਨਾਰਥ ੦ੋਨ ਅੰਤਰ ਯੂਨੀਵਰਸਿਟੀ ਯੂਥ ਫੈਸਟੀਵਲ ਵਿਚ Tਵਰਆਲ ਚੈਂਪੀਅਨਸਿ.ਪ ਟਰਾਫੀ ਹਾਸਲ ਕੀਤੇ ਜਾਣ ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਜੇਤੂ ਵਿਦਿਆਰਥੀਆਂ ਲਈ ਸਨਮਾਨ ਸਮਾਰੋਹ ਦਾ ਆਯੋਜਨ 21 ਦਸੰਬਰ ਨੂੰ ਗੁਰੂ ਨਾਨਕ ਭਵਨ ਆਡੀਟੋਰੀਅਮ ਵਿਖੇ ਬਾਅਦ ਦੁਪਹਿਰ 2.30 ਵਜੇ ਕਰਵਾਇਆ ਜਾ ਰਿਹਾ ਹੈ| ਇਸ ਦੀ ਪ੍ਰਧਾਨਗੀ ਵਾਈਸ^ਚਾਂਸਲਰ, ਪ੍ਰੋਫੈਸਰ ਅਜਾਇਬ ਸਿੰਘ ਬਰਾੜ ਕਰਨਗੇ|
ਯੂਨੀਵਰਸਿਟੀ ਦੇ ਯੁਵਕ ਭਲਾਈ ਦੀ ਡਾਇਰੈਕਟਰ, ਡਾ. ਜਗਜੀਤ ਕੌਰ ਨੇ ਦੱਸਿਆ ਕਿ 22^26 ਨਵੰਬਰ ਤਕ ਐਸੋਸੀਏਸ.ਨ ਆਫ ਇੰਡੀਅਨ ਯੂਨੀਵਰਸਿਟੀਜ. ਦੇ ਸਹਿਯੋਗ ਨਾਲ ਲਵਲੀ ਪ੍ਰੋਫੈਸ.ਨਲ ਯੂਨੀਵਰਸਿਟੀ, ਫਗਵਾੜਾ ਵਿਖੇ ਨਾਰਥ ੦ੋਨ ਅੰਤਰ ਯੂਨੀਵਰਸਿਟੀ ਯੂਥ ਫੈਸਟੀਵਲ ਦਾ ਆਯੋਜਨ ਕੀਤਾ ਗਿਆ ਸੀ| ਜਿਸ ਵਿਚ ਯੂਨੀਵਰਸਿਟੀ ਵਲੋਂ ਓਵਰਆਲ ਚੈਂਪਿਅਨਸਿ.ਪ ਦੇ ਨਾਲ ਨਾਲ ਲਿਟਰੇਰੀ, ਫਾਈਨ ਆਰਟਸ ਅਤੇ ਥੀਏਟਰ ਟਰਾਫੀਆਂ ਵੀ ਜਿੱਤੀਆਂ ਗਈਆਂ|

Translate »