ਚੰਡੀਗੜ•, 16 ਦਸੰਬਰ: ਪੰਜਾਬ ਸਰਕਾਰ ਵਲੋਂ ਸ. ਜਤਿੰਦਰ ਸਿੰਘ ਪੰਨੂ ਅਤੇ ਸ. ਕੁਲਦੀਪ ਸਿੰਘ ਨੂੰ ਪੰਜਾਬ ਸਟੇਟ ਗ੍ਰੇਨ ਪਰਕਿਊਰਮੈਂਟ ਕਾਰਪੋਰੇਸ਼ਨ ਲਿਮਟਿਡ (ਪਨਗ੍ਰੇਨ) ਦੇ ਨਾਨ ਆਫੀਸ਼ਲ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ। ।
ਇਕ ਸਰਕਾਰੀ ਬੁਲਾਰੇ ਨੇ ਅੱਜ ਇਥੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੋਵਾਂ ਡਾਇਰੈਕਟਰਾਂ ਦੀ ਨਿਯੁਕਤੀ ਸਬੰਧੀ ਸ਼ਰਤਾਂ ਵੱਖਰੇ ਤੌਰ ਤੇ ਨਿਰਧਾਰਤ ਕੀਤੀਆਂ ਜਾਣਗੀਆਂ।