January 5, 2012 admin

ਸਕੂਲ ਖੁੱਲ•ਣ ਦਾ ਸਮਾਂ ਤਬਦੀਲ

ਬਠਿੰਡਾ, 5 ਜਨਵਰੀ -ਡਿਪਟੀ ਕਮਿਸ਼ਨਰ ਸ੍ਰੀ ਕਮਲ ਕਿਸ਼ੋਰ ਯਾਦਵ ਨੇ ਸਰਦੀਆਂ ਅਤੇ ਧੁੰਦ ਦੇ ਮੌਸਮ ਨੂੰ ਧਿਆਨ ਵਿਚ ਰੱਖਦਿਆਂ ਅੱਜ ਵੱਖ-ਵੱਖ ਸਕੂਲਾਂ ਦੇ ਮੁਖੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿਚ ਵਿਚਾਰ-ਵਟਾਂਦਰੇ ਉਪਰੰਤ ਲਏ ਫ਼ੈਸਲੇ ਅਨੁਸਾਰ ਜ਼ਿਲ•ਾ ਬਠਿੰਡਾ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਖੁੱਲ•ਣ ਦਾ ਸਮਾਂ ਸਵੇਰੇ 9:30 ਵਜੇ ਨੀਯਤ ਕੀਤਾ ਗਿਆ। ਸੂਕਲ ਬੰਦ ਕਰਨ ਦਾ ਸਮਾਂ ਸਕੂਲ ਮੁਖੀਆਂ ਵੱਲੋਂ ਆਪਣੇ ਪੱਧਰ ‘ਤੇ ਕੀਤਾ ਜਾਵੇਗਾ। ਇਹ ਹੁਕਮ ਤੁਰੰਤ ਲਾਗੂ ਹੋ ਗਏ ਹਨ। 

Translate »