ਨਵੀਂ ਦਿੱਲੀ, 1 ਅਪ੍ਰੈਲ, 2013
ਕੇਂਦਰੀ ਸੈਰ ਸਪਾਟਾ ਮੰਤਰੀ ਸ਼੍ਰੀ ਕੇ ਚਿਰੰਜੀਵੀ ਨੇ ਮਹਾਰਾਸ਼ਟਰ ਸਰਕਾਰ ਵੱਲੋਂ ਪ੍ਰਾਪਤ ਸੈਰ ਸਪਾਟਾ ਪ੍ਰਾਜੈਕਟ ਨੂੰ ਮਨਜ਼ੂਰੀ ਦੇ ਦਿੱਤੀ ਹੈ । ਉਨਾਂ• ਨੇ ਮਹਾਰਾਸ਼ਟਰ ਵਿੱਚ ਸੌਲਾਪੁਰ, ਮੈਗਾ ਸਰਕੱਟ ਦੇ ਵਿਕਾਸ ਲਈ 43 ਕਰੋੜ 87 ਲੱਖ ਰੁਪਏ ਕੇਂਦਰੀ ਵਿੱਤੀ ਸਹਾਇਤਾ ਵਜੋਂ ਮਨਜ਼ੂਰ ਕੀਤੇ ਹਨ। ਇਹ ਪ੍ਰਾਜੈਕਟ ਤਿੰਨ ਸਾਲਾਂ ਵਿੱਚ ਮੁਕੰਮਲ ਕੀਤਾ ਜਾਵੇਗਾ। ਊਸ਼ਾ/ ਭਜਨ