ਨਵੀਂ ਦਿੱਲੀ, 1 ਅਪ੍ਰੈਲ, 2013
ਉਪ ਰਾਸ਼ਟਰਪਤੀ ਸ਼੍ਰੀ ਹਾਮਿਦ ਐਮ.ਅੰਸਾਰੀ 76 ਵਰਿ•ਆਂ ਦੇ ਹੋ ਗਏ ਹਨ। ਉਨਾਂ• ਦੇ ਜਨਮ ਦਿਨ ਦੇ ਮੌਕੇ ‘ਤੇ ਵੱਖ ਵੱਖ ਨੇਤਾਵਾਂ ਨੇ ਸ਼੍ਰੀ ਅੰਸਾਰੀ ਨੂੰ ਮੁਬਾਰਕਬਾਦ ਦਿੱਤੀ ਤੇ ਆਪਣੇ ਵਧਾਈ ਸੰਦੇਸ਼ ਭੇਜੇ। ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਅੱਜ ਸਵੇਰੇ ਉਪਰਾਸ਼ਟਰਪਤੀ ਸ਼੍ਰੀ ਐਮ.ਹਾਮਿਦ ਅੰਸਾਰੀ ਨੂੰ ਫੁੱਲਾਂ ਦਾ ਗੁਲਦਸਤਾ ਭੇਂਟ ਕਰਕੇ ਉਨਾਂ• ਨੂੰ ਜਨਮ ਦਿਨ ਦੀ ਵਧਾਈ ਦਿੱਤੀ। ਇਸ ਮੌਕੇ ‘ਤੇ ਪ੍ਰਧਾਨ ਮੰਤਰੀ ਦੀ ਧਰਮ ਪਤਨੀ ਸ਼੍ਰੀਮਤੀ ਗੁਰਸ਼ਰਨ ਕੌਰ ਵੀ ਮੌਜੂਦ ਸਨ।
ਅੱਤਰੀ/ ਭਜਨ