August 27, 2013 admin

ਉਪਰਾਸ਼ਟਰਪਤੀ ਵੱਲੋਂ ਜਨਮ ਅਸ਼ਟਮੀ ਦੇ ਮੌਕੇ ‘ਤੇ ਦੇਸ਼ ਵਾਸੀਆਂ ਨੂੰ ਵਧਾਈ

 ਨਵੀਂ ਦਿੱਲੀ, 27 ਅਗਸਤ, 2013
ਉਪਰਾਸ਼ਟਰਪਤੀ ਸ਼੍ਰੀ ਐਮ. ਹਾਮਿਦ ਅੰਸਾਰੀ ਨੇ ਜਨਮ ਅਸ਼ਟਮੀ ਦੇ ਮੌਕੇ ‘ਤੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ ਹੈ । ਉਨਾਂ• ਨੇ ਆਪਣੇ ਵਧਾਈ ਸੁਨੇਹੇ ਵਿੱਚ ਕਿਹਾ ਕਿ ਇਹ ਤਿਉਹਾਰ ਦੇਸ਼ ਭਰ ਵਿੱਚ ਬੜੀ ਧੂਮਧਾਮ ਤੇ ਭਗਤੀ ਭਾਵ ਨਾਲ ਮਨਾਇਆ ਜਾਂਦਾ ਹੈ। ਉਨਾਂ• ਨੇ ਕਿਹਾ ਕਿ ਇਹ ਭਗਵਾਨ ਕ੍ਰਿਸ਼ਨ ਦੇ ਇਸ ਮਹੱਤਵਪੂਰਨ ਸੰਦੇਸ਼ ਨੂੰ ਯਾਦ ਕਰਨ ਦਾ ਉਚਿਤ ਮੌਕਾ ਹੈ ਜੋ ਵਿਅਕਤੀ ਕਿਸੇ ਨਾਲ ਜੁੜੇ ਬਿਨਾਂ ਜਾਂ ਕਿਸੇ ਘਟਨਾ ਤੋਂ ਪ੍ਰਭਾਵਿਤ ਹੋਏ ਬਿਨਾਂ• ਆਪਣੇ ਫਰਜ਼ ਨੂੰ ਸੁਚਾਰੂ ਢੰਗ ਨਾਲ ਪੂਰਾ ਕਰਦਾ ਹੈ ਉਹ ਜਿੰਦਗੀ ਵਿੱਚ ਖੁਸ਼ੀ ਤੇ ਬੰਧਨ ਤੋਂ ਮੁਕਤੀ ਪ੍ਰਾਪਤ ਕਰਦਾ ਹੈ।

Translate »