March 19, 2022 admin

ਪਰਕਸ ਵੱਲੋਂ ਦੇਵ ਦਰਦ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ 17 ਮਾਰਚ  2022 :- ਪੰਜਾਬੀ ਰਾਈਟਰਜ਼ ਕੋ-ਆਪਰੇਟਿਵ ਸੁਸਾਇਟੀ (ਪਰਕਸ) ਵੱਲੋਂ ਹਰਮਨ ਪਿਆਰੇ ਲੇਖਕ, ਸਮਾਜ ਸੇਵਕ, ਅਧਿਆਪਕ ਅਤੇ ਵਿਰਸਾਤ ਦੀ ਸਾਂਭ ਸੰਭਾਲ ਲਈ ਕਾਰਜਸ਼ੀਲ ਦੇਵ ਦਰਦ ਦੀ ਬੇਵਕਤੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।

ਸੁਸਾਇਟੀ ਦੇ ਪ੍ਰਧਾਨ ਡਾ. ਬਿਕਰਮ ਸਿੰਘ ਘੁੰਮਣ, ਮੀਤ ਪ੍ਰਧਾਨ ਡਾ. ਬ੍ਰਹਮਜਗਦੀਸ਼ ਸਿੰਘ, ਮੈਨੇਜਿੰਗ ਡਾਇਰੈਕਟਰ ਡਾ. ਚਰਨਜੀਤ ਸਿੰਘ ਗੁਮਟਾਲਾ, ਪ੍ਰੈਸ ਸਕੱਤਰ ਪ੍ਰਿੰਸੀਪਲ ਅੰਮ੍ਰਿਤ ਲਾਲ ਮੰਨਣ, ਸਕੱਤਰ ਗੁਰਮੀਤ ਪਲਾਹੀ ਤੇ ਬੋਰਡ ਦੇ ਡਾਇਰੈਟਰ ਡਾ. ਬ੍ਰਿਜਪਾਲ ਸਿੰਘ, ਸ੍ਰੀਮਤੀ ਜਸਬੀਰ ਕੌਰ, ਡਾ. ਬੂਟਾ ਸਿੰਘ ਬਰਾੜ, ਡਾ. ਸੁਰਿੰਦਰਪਾਲ ਸਿੰਘ ਮੰਡ, ਸ੍ਰੀ ਹਰਜਿੰਦਰ ਸਿੰਘ ਸੂਰਜੇਵਾਲੀਆ ਤੇ ਡਾ. ਜੀਤ ਸਿੰਘ ਜੋਸ਼ੀ ਨੇ ਇੱਕ ਸਾਂਝੇ ਵਿਚ ਕਿਹਾ ਕਿ ਉਨ੍ਹਾਂ ਦੇ ਅਕਾਲ ਚਲਾਣੇ ਨਾਲ ਕਦੇ ਵੀ ਨਾ ਪੂਰਾ ਕੀਤਾ ਜਾਣ ਵਾਲਾ ਘਾਟਾ ਪਿਆ ਹੈ।

ੳੇੁਹ ਅੱਜ ਭਾਵੇਂ ਸਾਡੇ ਵਿੱਚ ਨਹੀਂ ਰਹੇ ਪਰ ਉਨ੍ਹਾਂ ਵੱਲੋਂ ਪੰਜਾਬੀ ਸਾਹਿਤ ਲਈ ਪਾਏ ਵੱਡਮੁੱਲੇ ਯੋਗਦਾਨ ਅਤੇ ਕੀਤੇ ਹੋਰ ਕੰਮਾਂ ਲਈ ਉਨ੍ਹਾਂ ਨੂੰ ਹਮੇਸ਼ਾਂ ਯਾਦ ਕੀਤਾ ਜਾਂਦਾ ਰਹੇਗਾ। ਵਰਨਣਯੋਗ ਹੈ ਕਿ ਉਨ੍ਹਾਂ ਨੇ ‘ਕਾਲੀਆਂ ਧੁੱਪਾਂ’, ‘ਸ਼ਬਦਾਂ ਦੀ ਵਲਗਣ’, ‘ਪੁਰਵਸ਼ੀ’ ਤੇ ‘ਮਿਜ਼ਰਾਬ’ ਕਾਵਿ ਸੰਗ੍ਰਹਿ ਸਾਹਿਤ ਜਗਤ ਦੀ ਝੋਲੀ ਪਾਏ ।

A poet, an educationist and a numismatist, Dev Dard, donned many hats, but the multi-faceted Punjabi writer and poet passed away in an unfortunate accident on Tuesday night, leaving the city’s literary fraternity in shock.

He passed away due to a head injury incurred in a fall at his residence. Dev was a prolific contributor for many noted Punjabi magazines and literary journals. His work in poetry and writing ghazals was known to all. He was a member of a number of cultural and literary organizations, including Janwadi Lekhak Sangh, and was counted among few literary scholars and researchers, who worked in development of Punjabi language prose for contemporary readers.

Born in 1956, Dev Dard had published several books on Punjabi poetry, dedicating his work to highlighting social issues. His cremation was attended by several noted names in Punjabi art and literature, including Deep Devinder Singh, Kulwant Singh Ankhi, Harjit Sandhu, actor Kuljit Singh, Sumit Singh, Jagdish Sachdeva, Vipan Dhawan.

He is survived by two sons, a daughter and wife. After retiring from teaching, he opened a school at his house, which was engaged in educating poor children for free. He, later, built a museum inside his home, displaying a large collection of coins, stamps, utensils and other collectibles from 14th century onwards. Several organisations, including Indian Academy of Fine Arts, Virsa Vihar Society, Central Punjabi Writers’ Association, District Sahitya Kendra Gurdaspur, Khalsa College, Punjab Natshala, and Amritsar Vikas Manch, expressed grief over his demise.

Translate »